ਮੋਗਾ ਦੇ ਪਿੰਡ ਬੁੱਧਸਿੰਘ ਵਾਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ ''ਚ ਮੌਤ

Wednesday, Sep 13, 2017 - 08:37 PM (IST)

ਮੋਗਾ ਦੇ ਪਿੰਡ ਬੁੱਧਸਿੰਘ ਵਾਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ ''ਚ ਮੌਤ

ਮੋਗਾ — ਇਥੋਂ ਦੇ ਪਿੰਡ ਬੁੱਧਸਿੰਘ ਵਾਲਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਪਰਿਵਾਰ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਪੁਲਸ ਦੋਸ਼ੀਆਂ ਨੂੰ ਕਾਬੂ ਕਰਨ ਲਈ ਕੋਈ ਕਾਰਵਾਈ ਨਹੀਂ ਕਰ ਰਹੀ। ਜਿਸ ਕਾਰਨ ਪਰਿਵਾਰ ਵਾਲਿਆਂ ਨੇ ਸਿਵਲ ਹਸਪਤਾਲ 'ਚ ਧਰਨਾ-ਪ੍ਰਦਰਸ਼ਨ ਕੀਤਾ। 
 


Related News