ਮੋਹਾਲੀ 'ਚ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ ਸ਼ੁਰੂ, ਪੁਲਸ ਨੇ ਟ੍ਰੈਫਿਕ ਕੀਤਾ ਡਾਇਵਰਟ (ਤਸਵੀਰਾਂ)

Saturday, Nov 26, 2022 - 02:44 PM (IST)

ਮੋਹਾਲੀ 'ਚ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ ਸ਼ੁਰੂ, ਪੁਲਸ ਨੇ ਟ੍ਰੈਫਿਕ ਕੀਤਾ ਡਾਇਵਰਟ (ਤਸਵੀਰਾਂ)

ਮੋਹਾਲੀ : ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਦੇ ਰਾਜ ਭਵਨ ਵੱਲ ਕੂਚ ਸ਼ੁਰੂ ਕਰ ਦਿੱਤਾ ਹੈ। ਇਸ ਦੇ ਮੱਦੇਨਜ਼ਰ ਪੁਲਸ ਨੇ ਮੋਹਾਲੀ ਦੇ ਫੇਜ਼-7 ਤੋਂ ਜਾਣ ਵਾਲੀ ਆਵਾਜਾਈ ਨੂੰ ਰੋਕ ਕੇ ਵੱਖਰੇ ਰਸਤਿਆਂ ਤੋਂ ਕੱਢਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ : ਪਤਨੀ ਨੇ ਪਤੀ ਨਾਲ ਜੋ ਕਾਰਾ ਕੀਤਾ, ਪੂਰੇ ਪਿੰਡ ਦੇ ਪੈਰਾਂ ਹੇਠੋਂ ਖ਼ਿਸਕ ਗਈ ਜ਼ਮੀਨ (ਵੀਡੀਓ)

PunjabKesari

ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਹਨ।

PunjabKesari
ਇਹ ਵੀ ਪੜ੍ਹੋ : ਪੰਜਾਬ 'ਚ 'ਡੇਂਗੂ' ਦੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ, ਮੋਹਾਲੀ ਜ਼ਿਲ੍ਹੇ 'ਚ ਸਭ ਤੋਂ ਵੱਧ ਕਹਿਰ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News