ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
Saturday, Sep 05, 2026 - 04:30 PM (IST)
ਚੰਡੀਗੜ੍ਹ/ਸੰਗਰੂਰ : ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ ਵਿਚ ਡੀ. ਐੱਸ. ਪੀ. ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਦਕਿ 3 ਪੁਲਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੇ ਭੇਜਿਆ ਨੋਟਿਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
