ਪਰਮਿੰਦਰ ਸਿੰਘ ਢੀਂਡਸਾ ਵਿਧਾਨ ਸਭਾ 'ਚ ਕਰਨਗੇ ਅਕਾਲੀਆਂ ਦੀ ਅਗਵਾਈ

Friday, Aug 02, 2019 - 05:57 PM (IST)

ਪਰਮਿੰਦਰ ਸਿੰਘ ਢੀਂਡਸਾ ਵਿਧਾਨ ਸਭਾ 'ਚ ਕਰਨਗੇ ਅਕਾਲੀਆਂ ਦੀ ਅਗਵਾਈ

ਚੰਡੀਗੜ੍ਹ (ਵਰੁਣ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਦੇ ਐੱਮ.ਪੀ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਮਾਨਸੂਨ ਸੈਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦੀ ਅਗਵਾਈ ਪਰਮਿੰਦਰ ਸਿੰਘ ਢੀਂਡਸਾ ਵਲੋਂ ਕੀਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ ਐੱਨ. ਕੇ. ਸ਼ਰਮਾ ਚੀਫ ਵਿੱਤ ਬਣਾ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਇਸ ਸੈਸ਼ਨ ਦੀ ਅਗਵਾਈ ਕਰਦੇ ਸਨ ਪਰ ਫਿਰੋਜ਼ਪੁਰ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਉਹ ਜਲਾਲਾਬਾਦ ਤੋਂ ਵਿਧਾਇਕ ਵਜੋਂ ਅਸਤੀਫਾ ਦੇ ਚੁੱਕੇ ਹਨ। ਉਨ੍ਹਾਂ ਦੀ ਸੀਟ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਅਲਾਟ ਕੀਤੀ ਗਈ ਹੈ।  


author

rajwinder kaur

Content Editor

Related News