ਸ਼ਰਮਨਾਕ! ਮੂੰਹ ਬੋਲੇ ਮਾਂ-ਪੁੱਤ ਦੇ ਨਜਾਇਜ਼ ਸਬੰਧਾਂ ਦੀ ਖੁੱਲ੍ਹੀ ਪੋਲ ਤਾਂ ਕੀਤੀ ਦੋਵਾਂ ਨੇ ਕੀਤੀ ਖ਼ੁਦਕੁਸ਼ੀ

Thursday, Aug 12, 2021 - 03:13 PM (IST)

ਸ਼ਰਮਨਾਕ! ਮੂੰਹ ਬੋਲੇ ਮਾਂ-ਪੁੱਤ ਦੇ ਨਜਾਇਜ਼ ਸਬੰਧਾਂ ਦੀ ਖੁੱਲ੍ਹੀ ਪੋਲ ਤਾਂ ਕੀਤੀ ਦੋਵਾਂ ਨੇ ਕੀਤੀ ਖ਼ੁਦਕੁਸ਼ੀ

ਅਜਨਾਲਾ (ਗੁਰਜੰਟ) : ਪੁਲਸ ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ’ਚ ਇੱਕ ਮੂੰਹ ਬੋਲੇ ਮਾਂ-ਪੁੱਤ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਦਿੱਤੇ ਬਿਆਨਾਂ ’ਚ ਕਰਨੈਲ ਸਿੰਘ ਨੇ ਦੱਸਿਆ ਕਿ ਮੇਰੀ ਪਤਨੀ ਅਤੇ ਮੂੰਹ ਬੋਲੇ ਪੁੱਤਰ ਦੇ ਆਪਸੀ ਨਾਜਾਇਜ਼ ਸਬੰਧ ਹੋਣ ਕਾਰਨ ਉਹ ਦੋਵੇਂ ਕਰੀਬ ਚਾਰ ਦਿਨ ਪਹਿਲਾਂ ਇਕੱਠੇ ਘਰੋਂ ਗਏ ਅਤੇ ਜਦੋਂ ਘਰ ਵਾਪਸ ਆਏ ਤਾਂ ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਸਬੰਧੀ ਪਤਾ ਲੱਗਣ ’ਤੇ ਦੋਵਾਂ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ :  ਕੈਪਟਨ-ਸਿੱਧੂ ਕਲੇਸ਼ ’ਚ ਫਸੀ ਕਾਂਗਰਸ, ਉੱਧਰ‘ਆਪ’ ਤੇ ਅਕਾਲੀ ਦਲ ਨੇ ਸਾਂਭਿਆ ਮੋਰਚਾ 

ਡਾਕਟਰਾਂ ਵਲੋਂ ਉੱਥੇ ਦੋਵਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਸਬੰਧੀ ਪੁਲਸ ਥਾਣਾ ਅਜਨਾਲਾ ਦੇ ਏ. ਐੱਸ. ਆਈ. ਸਰਵਣ ਸਿੰਘ  ਵੱਲੋਂ 174 ਦੀ ਕਾਰਵਾਈ ਕਰਦਿਆਂ ਦੋਵਾਂ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ’ਚ 63 ਪਸ਼ੂਆਂ ਦੀ ਮੂੰਹਖੁਰ ਦੀ ਬੀਮਾਰੀ ਕਾਰਨ ਮੌਤ, ਸਹਿਮੇ ਲੋਕ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


author

Anuradha

Content Editor

Related News