'ਦਿ ਗ੍ਰੇਟ ਖਲੀ' ਦੀ ਮਾਂ ਦਾ ਦਿਹਾਂਤ, ਲੁਧਿਆਣਾ ਦੇ ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Sunday, Jun 20, 2021 - 10:42 PM (IST)

'ਦਿ ਗ੍ਰੇਟ ਖਲੀ' ਦੀ ਮਾਂ ਦਾ ਦਿਹਾਂਤ, ਲੁਧਿਆਣਾ ਦੇ ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

ਜਲੰਧਰ- ਅੰਤਰਰਾਸ਼ਟਰੀ ਰੇਸਲਰ ਦਲੀਪ ਸਿੰਘ ਰਾਣਾ 'ਦਿ ਗ੍ਰੇਟ ਖਲੀ' ਦੀ 79 ਸਾਲਾ ਮਾਂ ਟੰਡੀ ਦੇਵੀ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਲੰਬੇ ਸਮੇਂ ਤੋਂ ਲੁਧਿਆਣਾ ਦੇ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਟੰਡੀ ਦੇਵੀ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੀ ਸੀ। ਉਸਦੀ ਮੌਤ ਨਾਲ 'ਸਿਰਮੌਰ' 'ਚ ਸੋਗ ਦੀ ਲਹਿਰ ਹੈ। ਐਤਵਾਰ ਦੇਰ ਰਾਤ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਨੈਨੀਧਾਰ ਪਹੁੰਚ ਜਾਵੇਗੀ। ਜਿੱਥੇ ਸੋਮਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

 

ਇਹ ਖ਼ਬਰ ਪੜ੍ਹੋ-ਕੋਵਿਡ ਦੀ ਦੂਜੀ ਲਹਿਰ ਦੇ ਬਾਵਜੂਦ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਹਾਸਲ ਕੀਤੀਆਂ ਕਈ ਉਪਲੱਬਧੀਆਂ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News