ਚੋਰੀ ਦੇ ਮੋਟਰਸਾਈਕਲ ਸਣੇ 1 ਮੁਲਜ਼ਮ ਕਾਬੂ

Friday, Sep 13, 2024 - 04:05 PM (IST)

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਤਫ਼ਤੀਸ਼ੀ ਅਫ਼ਸਰ ਥਾਣੇਦਾਰ ਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਖ਼ਬਰ ਖਾਸ ਦੀ ਸੂਚਨਾ ’ਤੇ ਵਿੱਕੀ ਉਰਫ਼ ਕਾਲੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News