AAP ਦੇ ਪੰਜਾਬ ਪ੍ਰਧਾਨ MP ਅਮਨ ਅਰੋੜਾ ਨੇ ਜਲੰਧਰ ਦੇ ਦੇਵੀ ਤਾਲਾਬ ਮੰਦਰ 'ਚ ਟੇਕਿਆ ਮੱਥਾ
Sunday, Dec 01, 2024 - 05:38 AM (IST)
ਜਲੰਧਰ- ਅੱਜ 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ਦੇ ਦੇਵੀ ਤਾਲਾਬ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਨਾਲ ਮੰਦਰ 'ਚ ਜਾ ਕੇ ਪੂਜਾ ਅਰਚਨਾ ਕੀਤੀ ਅਤੇ ਦੇਵੀ ਮਾਤਾ ਦਾ ਆਸ਼ੀਰਵਾਦ ਲਿਆ।
ਇਸ ਦੌਰਾਨ ਉਨ੍ਹਾਂ ਨਾਲ 'ਆਪ' ਆਗੂ ਪਵਨ ਕੁਮਾਰ ਟੀਨੂੰ, ਦੀਪਕ ਬਾਲੀ, ਦਿਨੇਸ਼ ਢੱਲ, ਸੰਨੀ ਆਹਲੂਵਾਲੀਆ, ਰਾਜਵਿੰਦਰ ਕੌਰ ਥਿਆੜਾ, ਤਰਨਦੀਪ ਸਿੰਘ ਸੰਨੀ ਅਤੇ ਹੋਰ 'ਆਪ' ਆਗੂ ਹਾਜ਼ਰ ਸਨ।
AAP ਪੰਜਾਬ ਪ੍ਰਧਾਨ @AroraAmanSunam ਜੀ ਨੇ ਜਲੰਧਰ ਦੇ ਦੇਵੀ ਤਾਲਾਬ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ!
— AAP Punjab (@AAPPunjab) November 30, 2024
AAP ਪੰਜਾਬ ਦੇ ਪ੍ਰਧਾਨ #AmanArora ਨੇ ਪਾਰਟੀ ਆਗੂਆਂ ਨਾਲ਼ ਜਲੰਧਰ ਦੇ ਪ੍ਰਸਿੱਧ ਦੇਵੀ ਤਾਲਾਬ ਮੰਦਰ 'ਚ ਜਾ ਕੇ ਪੂਜਾ ਅਰਚਨਾ ਕੀਤੀ ਅਤੇ ਦੇਵੀ ਮਾਤਾ ਦਾ ਆਸ਼ੀਰਵਾਦ ਲਿਆ।
ਇਸ ਦੌਰਾਨ ਉਨ੍ਹਾਂ ਨਾਲ 'ਆਪ' ਆਗੂ ਪਵਨ ਕੁਮਾਰ… pic.twitter.com/2l7yJbCW57
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e