ਐਮਪੀ ਅਰੋੜਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਦਿਆਂ ''ਤੇ ਕੀਤੀ ਚਰਚਾ
Thursday, Jun 27, 2024 - 12:09 AM (IST)
ਲੁਧਿਆਣਾ (ਜੋਸ਼ੀ) - ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਕ ਬਿਆਨ ’ਚ ਅਰੋੜਾ ਨੇ ਕਿਹਾ ਕਿ ਇਹ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ, ਜਿਸ ਦੌਰਾਨ ਮੈਂ ਉਨ੍ਹਾਂ ਨੂੰ ਇਕ ਵਾਰ ਫਿਰ ਗ੍ਰਹਿ ਮੰਤਰਾਲੇ ਦਾ ਚਾਰਜ ਸੰਭਾਲਣ ’ਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਆਮ ਮੁੱਦਿਆਂ ਅਤੇ ਪੰਜਾਬ ਨਾਲ ਸਬੰਧਤ ਕੁਝ ਮੁੱਦਿਆਂ ’ਤੇ ਚਰਚਾ ਕੀਤੀ।
ਇਹ ਵੀ ਪੜ੍ਹੋ- ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਵੱਡੀ ਲੁੱਟ, ਅੱਖਾਂ 'ਚ ਮਿਰਚਾਂ ਪਾ ਦਿੱਤਾ ਘਟਨਾ ਨੂੰ ਅੰਜਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਦੇ ਪੋਸਟਰਾਂ ਨਾਲ..
