MP ਪਰਨੀਤ ਕੌਰ ਨੇ ਰਾਧਾ ਸੁਆਮੀ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)

Friday, Mar 22, 2024 - 09:24 AM (IST)

MP ਪਰਨੀਤ ਕੌਰ ਨੇ ਰਾਧਾ ਸੁਆਮੀ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)

ਪਟਿਆਲਾ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਰਾਧਾ ਸੁਆਮੀ (ਸਤਿਸੰਗ ਬਿਆਸ) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਵੱਡੀ ਗੈਂਗਵਾਰ, ਰਾਤ ਵੇਲੇ ਗੋਲੀਆਂ ਨਾਲ ਦਹਿਲਿਆ ਇਲਾਕਾ

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਇਸ ਬਾਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਪੇਜ 'ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਰਾਧਾ ਸੁਆਮੀ (ਸਤਿਸੰਗ ਬਿਆਸ) ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਤੋਂ ਇਲਾਹੀ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਰਿਵਾਰ ਤੋਂ IVF ਰਿਪੋਰਟ ਮੰਗਣ 'ਤੇ ਭੜਕੇ ਮੰਤਰੀ ਧਾਲੀਵਾਲ, ਆਖ ਦਿੱਤੀ ਵੱਡੀ ਗੱਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News