ਸੰਸਦ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ, ਸਾਹਮਣੇ ਆਈਆਂ ਤਸਵੀਰਾਂ

Saturday, May 13, 2023 - 09:56 PM (IST)

ਸੰਸਦ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ, ਸਾਹਮਣੇ ਆਈਆਂ ਤਸਵੀਰਾਂ

ਨੈਸ਼ਨਲ ਡੈਸਕ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਅੱਜ ਮੰਗਣੀ ਹੋ ਗਈ ਹੈ। ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਸੰਸਦ ਮੈਂਬਰ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਹੋਈ। ਰਾਘਵ ਚੱਢਾ ਨੇ ਪਰਿਣੀਤੀ ਚੋਪੜਾ ਨਾਲ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਖ਼ੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ’ਚ ਜਾਣੋ ‘ਆਮ ਆਦਮੀ ਪਾਰਟੀ’ ਦੀ ਜਿੱਤ ਦੇ 10 ਵੱਡੇ ਕਾਰਨ

PunjabKesari

ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ਵਿਧਾਨ ਸਭਾ ਹਲਕਾ ਮੁਤਾਬਕ ਜਾਣੋ ਕਿਸ ਪਾਰਟੀ ਨੂੰ ਪਈਆਂ ਕਿੰਨੀਆਂ ਵੋਟਾਂ

ਮੰਗਣੀ ਸਮਾਰੋਹ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ਼ਾਮਲ ਹੋਏ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਅਤੇ ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਵੀ ਰਿੰਗ ਸੈਰਾਮਨੀ ’ਚ ਪਹੁੰਚੇ। ਅਦਾਕਾਰਾ ਪਰਿਣੀਤੀ ਚੋਪੜਾ ਵੀ ਮੰਗਣੀ ਸਮਾਰੋਹ ’ਚ ਸ਼ਾਮਲ ਹੋਏ।

PunjabKesari

PunjabKesari


author

Manoj

Content Editor

Related News