MP ਵਿਕਰਮਜੀਤ ਸਾਹਨੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

Saturday, Dec 10, 2022 - 09:00 PM (IST)

MP ਵਿਕਰਮਜੀਤ ਸਾਹਨੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ (ਸਰਬਜੀਤ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਉੱਘੇ ਉਦਯੋਗਪਤੀ ਵਿਕਰਮਜੀਤ ਸਿੰਘ ਸਾਹਨੀ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਇਸ ਮੌਕੇ ਉਨ੍ਹਾਂ ਕੀਰਤਨ ਸੁਣਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਰੂਹਾਨੀਅਤ ਦੇ ਇਸ ਕੇਂਦਰ 'ਤੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਹਰਿੰਦਰ ਸਿੰਘ ਤੇ ਸਰਬਜੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਗੈਂਗਸਟਰਾਂ-ਅੱਤਵਾਦੀ ਘਟਨਾਵਾਂ ਨੂੰ ਲੈ ਕੇ ਭਾਜਪਾ ਆਗੂ ਚੁੱਘ ਦਾ ‘ਆਪ’ ਸਰਕਾਰ ’ਤੇ ਵੱਡਾ ਹਮਲਾ

PunjabKesari

PunjabKesari

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News