ਮੁਕਤਸਰ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਈ ਬਾਦਲ ਪਿੰਡ ਤੋਂ ਵੋਟ (ਵੀਡੀਓ)

Wednesday, Sep 19, 2018 - 11:39 AM (IST)

ਮੁਕਤਸਰ - ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਵੋਟ ਦੀ ਵਰਤੋਂ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਢੰਗ ਨਾਲ ਵੋਟਾਂ ਪਾਉਣ।
ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਸਰਕਾਰ 'ਤੇ ਬੂਥ ਕੈਪਚਰਿੰਗ ਕਰਨ ਦੇ ਵੀ ਦੋਸ਼ ਲਗਾਏ ਹਨ।


Related News