NGT ਵੱਲੋਂ ਲੱਗੇ ਜੁਰਮਾਨੇ ਮਗਰੋਂ ਐਕਸ਼ਨ ''ਚ ਨਗਰ ਨਿਗਮ
Saturday, Aug 24, 2024 - 01:27 PM (IST)
 
            
            ਲੁਧਿਆਣਾ (ਹਿਤੇਸ਼): ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਨੂੰ ਸਾਲਿਡ ਵੇਸਟ ਮੈਨੇਜਮੈਂਟ ਨਿਯਮਾਂ ਦੀ ਉਲੰਘਣਾ ਕਰਨ 'ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਾਉਣ ਦੀ ਕੀਤੀ ਗਈ ਕਾਰਵਾਈ ਤੋਂ ਬਾਅਦ ਜ਼ਮੀਨੀ ਪੱਧਰ 'ਤੇ ਹਲਚਲ ਮਚ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਨਗਰ ਨਿਗਮ ਮੁਲਾਜ਼ਮ ਦਾ ਕਤਲ! ਕੂੜੇ ਦੇ ਢੇਰ 'ਚੋਂ ਮਿਲੀ ਲਾਸ਼
ਇਸ ਦੇ ਤਹਿਤ ਸ਼ਨੀਵਾਰ ਨੂੰ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਮੈਦਾਨ 'ਚ ਉਤਰੇ। ਉਨ੍ਹਾਂ ਨੇ ਡੰਪ ਅਤੇ ਕੰਪੈਕਟਰ ਵਾਲੀਆਂ ਥਾਵਾਂ ਦਾ ਦੌਰਾ ਕੀਤਾ ਅਤੇ ਕੂੜੇ ਦੀ ਲਿਫਟਿੰਗ ਅਤੇ ਛਾਂਟੀ ਦੀ ਜਾਂਚ ਕੀਤੀ। ਕਮਿਸ਼ਨਰ ਨੇ ਕਿਹਾ ਕਿ ਕੂੜੇ ਦੀ ਡੋਰ ਟੂ ਡੋਰ ਲਿਫਟਿੰਗ ਤੋਂ ਲੈ ਕੇ ਗਿੱਲੇ ਕੂੜੇ ਤੋਂ ਕੰਪੋਸਟ ਬਣਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            