ਨਗਰ ਨਿਗਮ ਚੋਣਾਂ : ਪਟਿਆਲਾ ''ਚ ਠੰਡ ਦੇ ਬਾਵਜੂਦ ਲੋਕਾਂ ''ਚ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ, ਲੱਗੀਆਂ ਲੰਬੀਆਂ ਕਤਾਰਾਂ

Sunday, Dec 17, 2017 - 09:27 AM (IST)

ਪਟਿਆਲਾ (ਬਰਜਿੰਦਰ) — ਪਟਿਆਲਾ ਦੇ ਵਾਰਡ ਨੰਬਰ 15 ਵਿਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਲੋਕ ਸ਼ਾਂਤੀ ਪੂਰਵਕ ਵੋਟਾਂ ਪਾ ਰਹੇ ਹਨ। ਠੰਡ ਦੇ ਬਾਵਜੂਦ ਲੋਕਾਂ 'ਚ ਵੋਟਾਂ ਪ੍ਰਤੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਵੋਟ ਪਾਉਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ ਜਾ ਰਹੀਆਂ ਹਨ।


Related News