ਮੁਨੀਸ਼ ਮਹਾਜਨ ਬਣੇ ਪਿੰਡ ਬਮਿਆਲ ਦੇ ਸਰਪੰਚ

Wednesday, Oct 16, 2024 - 10:43 AM (IST)

ਪਠਾਨਕੋਟ: ਬੀਤੇ ਕੱਲ੍ਹ ਸੂਬੇ ਭਰ ਵਿਚ ਪੰਚਾਇਤੀ ਚੋਣਾਂ ਨੇਪਰੇ ਚੜ੍ਹ ਗਈਆਂ ਤੇ ਕੱਲ੍ਹ ਹੀ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਲਕਾ ਭੋਆ ਦੇ ਪੈਂਦੇ ਪਿੰਡ ਭਮਿਆਲ ਤੋਂ ਮੁਨੀਸ਼ ਮਹਾਜਨ ਛੋਟੂ ਨੂੰ ਜਿੱਤ ਹਾਸਲ ਕੀਤੀ ਹੈ। ਇਹ ਪਿੰਡ ਹਾਟ ਸੀਟ ਮੰਨਿਆ ਜਾਂਦਾ ਰਿਹਾ ਹੈ, ਜਿੱਥੋਂ ਮੁਨੀਸ਼ ਮਹਾਜਨ ਜਿੱਤ ਹਾਸਲ ਕਰ ਕੇ ਸਰਪੰਚ ਬਣ ਗਏ ਹਨ। ਨਤੀਜੇ ਦੇ ਐਲਾਨ ਮਗਰੋਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਗਰਮਜੋਸ਼ੀ ਨਾਲ ਮੁਨੀਸ਼ ਮਹਾਜਨ ਦਾ ਸੁਆਗਤ ਕੀਤਾ ਗਿਆ। ਮੁਨੀਸ਼ ਮਹਾਜਨ ਨੇ ਵੀ ਸਮੂਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਸਰਪੰਚੀ 'ਚ ਖੜ੍ਹੀ ਪ੍ਰਵਾਸੀ ਪਰਿਵਾਰ ਦੀ ਨੂੰਹ ਨੇ ਦਿੱਤੀ ਸਖ਼ਤ ਟੱਕਰ, ਹੈਰਾਨ ਕਰਨ ਵਾਲੇ ਨਤੀਜੇ ਆਏ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News