ਧਾਰਮਿਕ ਆਗੂਆਂ ਦੇ ਕਤਲ ਕੇਸ ''ਚ ਜਗਤਾਰ, ਜੱਗੀ ਤੇ ਜਿੰਮੀ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਸ ਰਿਮਾਂਡ ''ਤੇ ਭੇਜਿਆ
Sunday, Nov 19, 2017 - 03:40 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) — ਪੰਜਾਬ ਪੁਲਸ ਨੇ ਐਤਵਾਰ ਨੂੰ ਧਾਰਮਿਕ ਆਗੂਆਂ ਦੇ ਕਾਤਲਾਂ ਦੇ ਦੋਸ਼ੀਆਂ ਜਗਤਾਰ ਸਿੰਘ, ਜੱਗੀ ਜੌਹਲ ਤੇ ਜਿੰਮੀ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੇ ਅਦਾਲਤ ਵਲੋਂ ਉਕਤ ਦੋਸ਼ੀਆਂ ਨੂੰ ਪਾਦਰੀ ਸੁਲਤਾਨ ਮਸੀਹ ਅਤੇ ਅਮਿਤ ਸ਼ਰਮਾ ਦੇ ਕਤਲ ਮਾਮਲੇ 'ਚ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।