ਲੁਧਿਆਣਾ ''ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਹੱਥ-ਪੈਰ ਬੰਨ੍ਹ ਕੇ ਬੇਰਹਿਮੀ ਨਾਲ ਕਤਲ
Tuesday, Mar 25, 2025 - 03:38 PM (IST)

ਲੁਧਿਆਣਾ (ਰਾਜ): ਫੋਕਲ ਪੁਆਇੰਟ ਦੀ ਦੁਰਗਾ ਕਾਲੋਨੀ ਵਿਚ ਇਕ ਦੁਕਾਨਦਾਰ ਦੇ ਹੱਥ ਪੈਰ ਬੰਨ੍ਹ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਸੂਚਨਾ ਮਗਰੋਂ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8