ਲੁਧਿਆਣਾ ''ਚ ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ
Monday, Apr 21, 2025 - 04:04 PM (IST)

ਲੁਧਿਆਣਾ (ਰਾਜ): ਟਿੱਬਾ ਇਲਾਕੇ ਵਿਚ ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੇਵਾਰਾਮ ਵਜੋਂ ਹੋਈ ਹੈ, ਜੋ ਇਕ ਡਾਈਂਗ ਫੈਕਟਰੀ ਵਿਚ ਵਾਸ਼ਿੰਗ ਮਾਸਟਰ ਸੀ।
ਇਹ ਖ਼ਬਰ ਵੀ ਪੜ੍ਹੋ - ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਵਿਭਾਗ ਨੇ ਕੀਤੀ ਭਵਿੱਖਬਾਣੀ
ਲੋਕਾਂ ਨੇ ਲਾਸ਼ ਵੇਖ ਕੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਮਗਰੋਂ ਥਾਣਾ ਟਿੱਬਾ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਇਸ ਮਾਮਲੇ ਵਿਚ ਪੁਲਸ ਨੇ ਦੋ ਲੋਕਾਂ 'ਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8