ਬੱਚਿਆਂ ਲਈ ਦੁਆਵਾਂ ਮੰਗਣ ਵਾਲਾ ਪਿਓ ਹੀ ਬਣਿਆ ਪੁੱਤਰ ਦਾ ਕਾਤਲ

Friday, Jul 17, 2020 - 05:57 PM (IST)

ਬੱਚਿਆਂ ਲਈ ਦੁਆਵਾਂ ਮੰਗਣ ਵਾਲਾ ਪਿਓ ਹੀ ਬਣਿਆ ਪੁੱਤਰ ਦਾ ਕਾਤਲ

ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ ਤਨੇਜਾ): ਸ੍ਰੀ ਮੁਕਤਸਰ ਸਾਹਿਬ ਵਿਖੇ ਪਿਉ ਵਲੋਂ ਪੁੱਤਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਕ 43 ਸਾਲ ਦਾ ਬਲਵਿੰਦਰ ਸਿੰਘ ਆਪਣੇ ਪਿਤਾ ਬੂਟਾ ਸਿੰਘ ਨਾਲ ਇਕੱਲਾ ਰਹਿੰਦਾ ਸੀ।

PunjabKesari

ਘਰੇਲੂ ਕਲੇਸ਼ ਕਾਰਨ ਪਤਨੀ ਆਪਣੀਆਂ ਦੋ ਧੀਆਂ ਸਮੇਤ ਸਹੁਰਾ ਘਰ ਛੱਡ ਕੇ ਪੇਕੇ ਪਿੰਡ ਰਹਿ ਰਹੀ ਸੀ। ਥਾਣਾ ਸਿਟੀ ਐੱਸ.ਐੱਚ.ਓ. ਮੋਹਨ ਲਾਲ ਨੇ ਦੱਸਿਆ ਕਿ ਪ੍ਰਾਪਤ ਸੂਚਨਾ ਅਨੁਸਾਰ ਬੀਤੀ ਰਾਤ ਪਿਉ ਪੁੱਤ ਦੀ ਆਪਸੀ ਤਕਰਾਰ ਹੋਈ ਅਤੇ ਪਿਉ ਨੇ ਸਬਲ ਨਾਲ ਵਾਰ ਕਰ ਪੁੱਤਰ ਨੂੰ ਮਾਰ ਦਿੱਤਾ।

ਇਹ ਵੀ ਪੜ੍ਹੋ:  ਫਾਜ਼ਿਲਕਾ ਦੀ ਇਸ ਲਾੜੀ ਨੇ ਕਈਆਂ ਨੂੰ ਪਾਇਆ ਪੜ੍ਹਨੇ, ਪਹਿਲਾਂ ਪਾਉਂਦੀ ਹੈ ਪਿਆਰ, ਫਿਰ...

PunjabKesari

ਇਹ ਵੀ ਪੜ੍ਹੋ:  ਗੁਆਂਢ 'ਚ ਰਹਿੰਦੇ ਵਿਅਕਤੀ ਦਾ ਸ਼ਰਮਨਾਕ ਕਾਰਾ, 3 ਬੱਚਿਆਂ ਦੀ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ

ਪੁਲਸ ਨੇ ਇਸ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਬਲਵਿੰਦਰ ਸਿੰਘ ਟਰੱਕ ਡਰਾਇਵਰ ਸੀ।


author

Shyna

Content Editor

Related News