ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ ''ਤੇ ਹਮਲਾ, ਹਸਪਤਾਲ ਲਿਜਾਇਆ ਗਿਆ
Thursday, Aug 13, 2026 - 02:39 PM (IST)
ਨਾਂਦੇੜ ਸਾਹਿਬ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਮਲਾ ਹੋਇਆ ਹੈ। ਨਾਂਦੇੜ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਉਪਰ ਮਾਤਾ ਸਾਹਿਬ ਕੌਰ ਗੁਰਦੁਆਰਾ ਦੇ ਨਜ਼ਦੀਕ ਇਹ ਹਮਲਾ ਕੀਤਾ ਗਿਆ ਹੈ। ਹਮਲੇ ਪਿੱਛੋਂ ਸੁਖਬੀਰ ਸਿੰਘ ਬਾਦਲ ਨੂੰ ਉਥੋਂ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਹਰਸਿਮਰਤ ਕੌਰ ਬਾਦਲ ਸਣੇ ਪੂਰਾ ਪਰਿਵਾਰ ਸੁਖਬੀਰ ਬਾਦਲ ਦੇ ਨਾਲ ਮੌਜੂਦ ਸੀ।
ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
