ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਹੱਥ ਲੱਗੀ ਸਫਲਤਾ : 35 ਕਰੋੜ ਦੀ ਹੈਰੋਇਨ ਸਣੇ ਤਸਕਰ ਕਾਬੂ

Wednesday, Apr 07, 2021 - 10:53 AM (IST)

ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਹੱਥ ਲੱਗੀ ਸਫਲਤਾ : 35 ਕਰੋੜ ਦੀ ਹੈਰੋਇਨ ਸਣੇ ਤਸਕਰ ਕਾਬੂ

ਫਿਰੋਜ਼ਪੁਰ (ਕੁਮਾਰ) - ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ ਗੁਰਚਰਣ ਸਿੰਘ ਦੀ ਅਗਵਾਈ ’ਚ ਇਕ ਭਾਰਤੀ ਤਸਕਰ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ, ਜਿਸ ਤੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ ਕਰੀਬ 35 ਕਰੋੜ 55 ਲੱਖ ਰੁਪਏ ਦੱਸੀ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਜਾਣਕਾਰੀ ਦਿੰਦਿਆਂ ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ-ਕਮ-ਡੀ. ਆਈ. ਜੀ. ਨੇ ਦੱਸਿਆ ਕਿ ਹੈਰੋਇਨ ਦੀ ਇਹ ਖੇਪ ਫੜ ਕੇ ਬੀ. ਐੱਸ. ਐੱਫ. ਨੇ ਪਾਕਿਸਤਾਨੀ ਅਤੇ ਭਾਰਤੀ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 35 ਕਰੋੜ 55 ਲੱਖ ਰੁਪਏ ਦੱਸੀ ਜਾਂਦੀ ਹੈ।

ਪੜ੍ਹੋ ਇਹ ਵੀ ਖਬਰ -  ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ


author

rajwinder kaur

Content Editor

Related News