ਇੰਡੀਅਨ ਨੈਸ਼ਨਲ ਕਾਂਗਰਸ ਨੇ ਦੇਸ਼ ਭਰ ਦੇ ਹਲਕਿਆਂ ਲਈ ਕੋਆਰਡੀਨੇਟਰ ਕੀਤੇ ਨਿਯੁਕਤ, ਦੇਖੋ ਪੂਰੀ ਸੂਚੀ

01/08/2024 5:37:02 AM

ਨੈਸ਼ਨਲ ਡੈਸਕ- ਕਾਂਗਰਸ ਹਾਈਕਮਾਨ ਵੱਲੋਂ ਦੇਸ਼ ਭਰ ਦੇ ਲੋਕ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕਰ ਦਿੱਤੇ ਗਏ ਹਨ। ਪੰਜਾਬ ਦੀ ਗੱਲ ਕਰੀਏ ਤਾਂ ਗੁਰਦਾਸਪੁਰ ਤੋਂ ਇੰਦਰਬੀਰ ਸਿੰਘ ਬੋਲਾਰੀਆ, ਅੰਮ੍ਰਿਤਸਰ ਤੋਂ ਸੁਖਪਾਲ ਸਿੰਘ ਭੁੱਲਰ, ਖਡੂਰ ਸਾਹਿਬ ਤੋਂ ਪਰਗਟ ਸਿੰਘ, ਜਲੰਧਰ ਤੋਂ ਸੁੱਖਬਿੰਦਰ ਸਿੰਘ ਸਰਕਾਰੀਆ, ਹੁਸ਼ਿਆਰਪੁਰ ਤੋਂ ਅਸ਼ਵਨੀ ਸ਼ਰਮਾ ਨੂੰ ਕੋਆਰਡੀਨੇਟਰ ਐਲਾਨਿਆ ਗਿਆ ਹੈ।

ਇਸ ਤੋਂ ਇਲਾਵਾ ਅਨੰਦਪੁਰ ਸਾਹਿਬ ਤੋਂ ਪਵਨ, ਲੁਧਿਆਣਾ ਤੋਂ ਰਾਜ ਕੁਮਾਰ ਚੱਬੇਵਾਲ, ਫਤਿਹਗੜ੍ਹ ਸਾਹਿਬ ਤੋਂ ਹਰਿੰਦਰ ਪਾਲ ਸਿੰਘ ਹੈਰੀ ਮਾਨ, ਫਰੀਦਕੋਟ ਤੋਂ ਕ੍ਰਿਸ਼ਨ ਕੁਮਾਰ ਅਗਰਵਾਲ, ਫਿਰੋਜ਼ਪੁਰ ਤੋਂ ਸੁੱਖਵਿੰਦਰ ਸਿੰਘ ਡੈਨੀ ਨੂੰ ਕੋਆਰਡੀਨੇਟਰ ਬਣਾਇਆ ਗਿਆ ਹੈ, ਜਦਕਿ ਬਠਿੰਡਾ ਤੋਂ ਹਰਦਿਆਲ ਸਿੰਘ ਕੰਬੋਜ, ਸੰਗਰੂਰ ਤੋਂ ਰਣਦੀਪ ਸਿੰਘ ਨਾਭਾ ਅਤੇ ਪਟਿਆਲਾ ਤੋਂ ਗੁਰਕੀਰਤ ਸਿੰਘ ਨੂੰ ਲੋਕਸਭਾ ਚੋਣਾਂ ਲਈ ਕੋਆਰਡੀਨੇਟਰ ਐਲਾਨਿਆ ਗਿਆ ਹੈ। 

ਬਾਕੀ ਸੂਬਿਆਂ ਦੇ ਹਲਕਿਆਂ ਦੇ ਕੋਆਰਡੀਨੇਟਰਾਂ ਦੀ ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀਆਂ ਗਈਆਂ ਸੂਚੀਆਂ ਦੇਖੋ-

PunjabKesari

PunjabKesariPunjabKesariPunjabKesariPunjabKesariPunjabKesariPunjabKesariPunjabKesariPunjabKesariPunjabKesariPunjabKesariPunjabKesariPunjabKesariPunjabKesariPunjabKesari

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News