10 ਮਈ ਦੀ ਕੌਮੀ ਲੋਕ ਅਦਾਲਤ ਮੁਲਤਵੀ

Friday, May 09, 2025 - 07:14 PM (IST)

10 ਮਈ ਦੀ ਕੌਮੀ ਲੋਕ ਅਦਾਲਤ ਮੁਲਤਵੀ

ਹੁਸ਼ਿਆਰਪੁਰ (ਘੁੰਮਣ) : ਨੈਸ਼ਨਲ ਸਰਵਿਸਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਰਤਮਾਨ ਹਾਲਾਤ ਦੇ ਮੱਦੇਨਜਰ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ- ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਨੇ ਦੱਸਿਆ ਹੈ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਿਲੇ ਹੁਕਮਾਂ ਅਨੁਸਾਰ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਦੀ ਨਵੀਂ ਤਰੀਕ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News