ਸਵਦੇਸ਼ੀ ਜਾਗਰਣ ਮੰਚ ਨੇ ਵਿਦੇਸ਼ੀ ਵਸਤੂਆਂ ਦੇ ਬਾਈਕਾਟ ਕਰਨ ਲਈ ਸੈਮੀਨਾਰ ਕਰਵਾਇਆ
Sunday, Aug 20, 2017 - 12:49 PM (IST)
ਤਰਨਤਾਰਨ (ਵਿਜੇ ਕੁਮਾਰ) — ਰਾਸ਼ਟਰੀ ਸਵਦੇਸ਼ੀ ਸੁਰੱਖਿਆ ਅਭਿਆਨ ਸਵਦੇਸ਼ੀ ਜਾਗਰਣ ਮੰਚ ਵਲੋਂ ਅੱਜ ਸਵੇਰੇ 11:30 ਵਜੇ ਸ੍ਰੀ ਠਾਕੁਰਦੁਆਰਾ ਮਦਨ ਮੋਹਨ ਮੰਦਰ 'ਚੋਂ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪੰਜਾਬ ਟੈਕਨਿਕਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਰਜਨੀਸ਼ ਅਰੋੜਾ ਸੈਮੀਨਾਰ ਨੂੰ ਸੰਬੋਧਿਤ ਕਰਨਗੇ।
ਸੈਮੀਨਾਰ 'ਚ ਹਾਜ਼ਰ ਲੋਕਾਂ ਨੂੰ ਸਵਦੇਸ਼ੀ ਵਸਤੂਆਂ ਅਪਨਾਉਣ ਅਤੇ ਵਿਦੇਸ਼ੀ ਵਸਤੂਆਂ ਦਾ ਬਾਈਕਾਟ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਆਖਿਰ 'ਚ ਚੀਨ 'ਚ ਬਣੀਆਂ ਵਸੂਤਆਂ ਨੂੰ ਸਾੜ ਕੇ ਰੋਸ ਪ੍ਰਗਟ ਕੀਤਾ ਜਾਵੇਗਾ।
