ਵਾਟਰ ਕੈਨਨ ਵਾਲੇ ਨਵਦੀਪ ਨੂੰ ਮਿਲੀ ਜ਼ਮਾਨਤ

Tuesday, Jul 16, 2024 - 06:25 PM (IST)

ਵਾਟਰ ਕੈਨਨ ਵਾਲੇ ਨਵਦੀਪ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਅੰਦੋਲਨ ਨਾਲ ਜੁੜੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇੱਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਨਵਦੀਪ ਜਲਬੇੜਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਐੱਸ. ਐੱਸ. ਪੀ. ਅੰਬਾਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਤੋਂ ਪਹਿਲਾਂ ਹੀ ਹਾਈਕੋਰਟ ਨੇ ਨਵਦੀਪ ਨੂੰ ਜ਼ਮਾਨਤ ਦੇ ਦਿੱਤੀ ਹੈ। 

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਵੱਡਾ ਖ਼ਤਰਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News