ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪੁੱਜੇ ''ਨਵਜੋਤ ਸਿੱਧੂ'', ਗੁਰਦੁਆਰਾ ਸਾਹਿਬ ਵਿਖੇ ਕੀਤੀ ਅਰਦਾਸ (ਤਸਵੀਰਾਂ)

Saturday, Nov 06, 2021 - 10:00 AM (IST)

ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪੁੱਜੇ ''ਨਵਜੋਤ ਸਿੱਧੂ'', ਗੁਰਦੁਆਰਾ ਸਾਹਿਬ ਵਿਖੇ ਕੀਤੀ ਅਰਦਾਸ (ਤਸਵੀਰਾਂ)

ਫਰੀਦਕੋਟ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਸਵੇਰੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪੁੱਜੇ। ਉਹ ਇੱਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ : ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ. ਆਈ. ਟੀ. 'ਚ ਫੇਰਬਦਲ

PunjabKesari

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਅਜਿਹੀਆਂ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਪੀੜ੍ਹੀ ਦਰ ਪੀੜ੍ਹੀ ਯਾਦ ਰੱਖੀਆਂ ਜਾਣ। ਨਵਜੋਤ ਸਿੱਧੂ ਨੇ ਪਿੰਡ ਵਾਲਿਆਂ ਨੂੰ ਦਿਲਾਸਾ ਦਿੱਤਾ ਕਿ ਗੁਰੂ ਸਾਹਿਬ ਇਹ ਸਭ ਖ਼ੁਦ ਕਰਨਗੇ।
ਇਹ ਵੀ ਪੜ੍ਹੋ : PSEB ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਪ੍ਰਸ਼ਨ-ਪੱਤਰਾਂ ਨੂੰ ਲੈ ਕੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ

PunjabKesari

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News