ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਕਮੇਟੀ ਦੇ ਵੱਖ-ਵੱਖ ਸੈੱਲਾਂ ਦੇ ਗਠਨ ਨੂੰ ਦਿੱਤੀ ਪ੍ਰਵਾਨਗੀ

Friday, Dec 17, 2021 - 08:48 PM (IST)

ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਕਮੇਟੀ ਦੇ ਵੱਖ-ਵੱਖ ਸੈੱਲਾਂ ਦੇ ਗਠਨ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ (ਬਿਊਰੋ)-ਪੰਜਾਬ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ। ਸਾਰੀਆਂ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਇਸੇ ਦਰਮਿਆਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਨੂੰਨੀ, ਮਨੁੱਖੀ ਅਧਿਕਾਰ, ਆਰ. ਟੀ. ਆਈ. ਅਤ਼ੇ ਯੂਥ ਡਿਵੈਲਪਮੈਂਟ ਸੈੱਲਾਂ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਦੇ ਅਹੁਦੇਦਾਰ ਇਸ ਤਰ੍ਹਾਂ ਹਨ।

PunjabKesari

PunjabKesari

ਇਹ ਵੀ ਪੜ੍ਹੋ : ਸਿਆਸੀ ਖਿੱਚੋਤਾਣ ਜਾਰੀ : CM ਚੰਨੀ ਦੀ ਜਲੰਧਰ ਰੈਲੀ ’ਚ ਨਹੀਂ ਸ਼ਾਮਲ ਹੋਏ ਸਿੱਧੂ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News