ਨਵਜੋਤ ਸਿੱਧੂ ਅੱਜ ਚੰਡੀਗੜ੍ਹ ''ਚ, ਅਹਿਮ ਮੁੱਦਿਆਂ ''ਤੇ ਮੀਡੀਆ ਨਾਲ ਕਰਨਗੇ ਗੱਲਬਾਤ

Wednesday, Sep 27, 2023 - 09:51 AM (IST)

ਨਵਜੋਤ ਸਿੱਧੂ ਅੱਜ ਚੰਡੀਗੜ੍ਹ ''ਚ, ਅਹਿਮ ਮੁੱਦਿਆਂ ''ਤੇ ਮੀਡੀਆ ਨਾਲ ਕਰਨਗੇ ਗੱਲਬਾਤ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਦਫ਼ਤਰ ਪਹੁੰਚ ਰਹੇ ਹਨ। ਨਵਜੋਤ ਸਿੱਧੂ ਸਵੇਰੇ 11.15 ਵਜੇ ਦੇ ਕਰੀਬ ਸੈਕਟਰ-17ਡੀ ਪਹੁੰਚਣਗੇ।

ਇਹ ਵੀ ਪੜ੍ਹੋ : PM ਮੋਦੀ ਗੁਜਰਾਤ ਨੂੰ ਦੇਣਗੇ ਵੱਡੀ ਸੌਗਾਤ, 5200 ਕਰੋੜ ਤੋਂ ਜ਼ਿਆਦਾ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਇੱਥੇ ਉਹ ਦਫ਼ਤਰ ਦੇ ਬਾਹਰ ਅਹਿਮ ਮੁੱਦਿਆਂ 'ਤੇ ਮੀਡੀਆ ਨੂੰ ਸੰਬੋਧਨ ਕਰਨਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News