ਸੁਖਪਾਲ ਖਹਿਰਾ ਤੇ ਮਨਪ੍ਰੀਤ ਖ਼ਿਲਾਫ਼ ਕਾਰਵਾਈ ’ਤੇ ਬੋਲੇ ਨਵਜੋਤ ਸਿੱਧੂ

09/30/2023 6:34:58 PM

ਪਟਿਆਲਾ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਖ਼ਿਲਾਫ ਕਾਰਵਾਈ ’ਤੇ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਨੂੰ ਵੀ ਜਾਂਚ ਤੋਂ ਭੱਜਣਾ ਨਹੀਂ ਚਾਹੀਦਾ। ਜੇ ਤੁਸੀਂ ਸੱਚੇ ਹੋ ਤਾਂ ਆਪਣੀ ਸੱਚਾਈ ਸਾਬਤ ਕਰੋ। ਇਸਦੇ ਨਾਲ ਹੀ ਉਨ੍ਹਾਂ ਨੇ ਦੋਵਾਂ ਖ਼ਿਲਾਫ਼ ਕਾਰਵਾਈ ਦਾ ਢੰਗ ਗ਼ਲਤ ਦੱਸਿਆ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਿਆਸੀ ਲਾਹੇ ਲਈ ਕਿਸੇ ਨੂੰ ਪ੍ਰੇਸ਼ਾਨ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਦੇ ਚੱਲਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਵੀ 1 ਸਾਲ ਜੇਲ੍ਹ ਕੱਟੀ ਸੀ।

ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਤਲਵਾਰ ਨਾਲ ਟੋਟੇ-ਟੋਟੇ ਕਰਤਾ ਮੁੰਡਾ, ਲਲਕਾਰੇ ਮਾਰ ਕਿਹਾ ਮੈਂ ਇਕੱਲੇ ਨੇ ਮਾਰਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News