ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਹੋਏ ਨਤਮਸਤਕ (ਵੀਡੀਓ)

Monday, Jul 19, 2021 - 12:43 AM (IST)

ਪਟਿਆਲਾ- ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸਿੱਧੂ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਹਨ। 

ਇਹ ਵੀ ਪੜ੍ਹੋ- 'ਹੁਣ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੰਤਰੀ ਤੇ MP ਮਹਿੰਦਰ ਸਿੰਘ ਕੇ. ਪੀ. ਤੇ ਹੋਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

PunjabKesari
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਜਲੰਧਰ 'ਚ ਕਾਂਗਰਸੀ ਆਗੂਆਂ ਨਾਲ ਰਸਮੀਂ ਮੁਲਾਕਾਤਾਂ ਕਰ ਰਹੇ ਸਨ,

ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਉਣ ਦਾ ਫੈਸਲਾ ਸਵੀਕਾਰ ਕਰਨ ਸਾਰੇ ਆਗੂ : ਡਾ. ਅਸ਼ਵਨੀ ਕੁਮਾਰ

ਜਦੋਂ ਹੀ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਖੁਸ਼ਖਬਰੀ ਮਿਲੀ ਤਾਂ ਉਹ ਸਭ ਤੋਂ ਪਹਿਲਾਂ ਸੱਚੇ ਪਾਤਸਾਹ ਉਸ ਵਾਹੇਗੁਰੂ ਦਾ ਸੁਕਰਾਨਾਂ ਕਰਨ ਲਈ ਪਟਿਆਲਾ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਗਏ।

PunjabKesari

ਇਹ ਵੀ ਪੜ੍ਹੋ-  ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਇਹ ਹੀ ਨਹੀਂ ਉਹ ਲੰਮੇ ਸਮੇਂ ਤੋਂ ਪਟਿਆਲਾ ਵਿਖੇ ਬਣੀ ਆਪਣੀ ਰਿਹਾਇਸ਼ 'ਚ ਹੀ ਰਹੀ ਰਹੇ ਹਨ। ਪਟਿਆਲਾ ਸ਼ਹਿਰ 'ਚ ਉਨ੍ਹਾਂ ਦਾ ਇਕ ਜੱਦੀ ਘਰ ਹੈ। 


author

Bharat Thapa

Content Editor

Related News