‘ਨੇਤਾ ਜੀ ਸਤਿ ਸ੍ਰੀ ਅਕਾਲ’ ਦੇ ਸਾਰੇ ਪ੍ਰੋਗਰਾਮ ਦੇਖਣ ਲਈ ਇਸ ਲਿੰਕ ’ਤੇ ਕਲਿਕ ਕਰੋ
Friday, May 03, 2019 - 05:33 PM (IST)
ਜਲੰਧਰ (ਵੈੱਬ ਡੈਸਕ) - 'ਜਗਬਾਣੀ' ਵਲੋਂ ਪਿਛਲੇ ਦਿਨੀਂ ਨਵਾਂ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਨੂੰ ਦਰਸ਼ਕਾਂ ਦਾ ਚੁਫੇਰਿਓ ਹੀ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। 'ਨੇਤਾ ਜੀ ਸਤਿ ਸ੍ਰੀ ਅਕਾਲ' ਦੇ ਸਾਰੇ ਪ੍ਰੋਗਰਾਮ ਤੁਸੀਂ ਇਸ ਲਿੰਕ 'ਤੇ ਕਲਿਕ ਕਰਕੇ ਦੇਖ ਸਕਦੇ ਹੋ।
'ਨੇਤਾ ਜੀ ਸਤਿ ਸ੍ਰੀ ਅਕਾਲ' ਪ੍ਰੋਗਰਾਮ 'ਚ ਹੁਣ ਤੱਕ ਪੰਜਾਬੀ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ, ਪਰਮਿੰੰਦਰ ਸਿੰਘ ਢੀਂਡਸਾ, ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ, ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਗਿੱਦੜਬਾਹਾ ਵਿਧਾਇਕ ਅਤੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲੀਡਰ ਰੂ-ਬ-ਰੂ ਹੋ ਚੁੱਕੇ ਹਨ। ਇਸ ਪ੍ਰੋਗਰਾਮ 'ਚ ਉਨ੍ਹਾਂ ਦੀ ਨਿੱਜੀ ਜਿੰਦਗੀ ਦੇ ਬਾਰੇ, ਸਿਆਸੀ ਸਫਰ ਅਤੇ ਹੋਰ ਵੱਖ-ਵੱਖ ਮੁੱਦਿਆਂ 'ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ ਹੈ। ਇਨ੍ਹਾਂ ਪ੍ਰੋਗਰਾਮਾਂ ਨੂੰ ਮੁੜ ਤੋਂ ਦੇਖਣ ਲਈ ਤੁਸੀਂ 'ਜਗਬਾਣੀ' ਦੇ ਇਸ ਲਿੰਕ 'ਤੇ ਜਾ ਕੇ ਕਲਿਕ ਕਰ ਸਕਦੇ ਹੋ।
'ਜਗ ਬਾਣੀ' ਦੇ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਪੰਜਾਬੀ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ
'ਜਗ ਬਾਣੀ' ਦੇ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਪਰਮਿੰੰਦਰ ਸਿੰਘ ਢੀਂਡਸਾ
'ਜਗ ਬਾਣੀ' ਦੇ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ
'ਜਗ ਬਾਣੀ' ਦੇ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ
'ਜਗ ਬਾਣੀ' ਦੇ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਸਿਮਰਜੀਤ ਸਿੰਘ ਬੈਂਸ
'ਜਗ ਬਾਣੀ' ਦੇ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ -
'ਜਗ ਬਾਣੀ' ਦੇ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
'ਜਗ ਬਾਣੀ' ਦੇ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਗਿੱਦੜਬਾਹਾ ਵਿਧਾਇਕ ਅਤੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ