ਵੇਖੋ 'ਨੇਤਾ ਜੀ ਸਤਿ ਸ੍ਰੀ ਅਕਾਲ' ‘ਚ MLA ਰੋਜ਼ੀ ਬਰਕੰਦੀ
Tuesday, Nov 03, 2020 - 09:06 AM (IST)
ਜਲੰਧਰ : 'ਜਗਬਾਣੀ' ਦੇ ਚਰਚਿਤ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' ਦੀ ਮੁੜ ਸ਼ੁਰੂਆਤ ਹੋ ਚੁੱਕੀ ਹੈ। ਇਸ ਵਾਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਰੋਜ਼ੀ ਬਰਕੰਦੀ ਨਾਲ ਉਨ੍ਹਾਂ ਦੀ ਨਿੱਜੀ ਤੇ ਸਿਆਸੀ ਜਿੰਦਗੀ ‘ਤੇ ਗੱਲਬਾਤ ਕੀਤੀ ਗਈ ਹੈ। ਤੁਸੀਂ ਇਸ ਪ੍ਰੋਗਰਾਮ ਨੂੰ ਹੇਠਾਂ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰਕੇ ਵੇਖ ਸਕਦੇ ਹੋ।
https://www.facebook.com/JagBaniOnline/videos/?ref=page_internal