ਚੰਡੀਗੜ੍ਹ : ਗਟਰ 'ਚੋਂ ਤੈਰਦੀ ਮਿਲੀ 3 ਮਹੀਨੇ ਦੀ ਬੱਚੀ ਦੀ ਲਾਸ਼

02/05/2020 12:55:18 PM

ਚੰਡੀਗੜ੍ਹ (ਕੁਲਦੀਪ ਕੁਮਾਰ) : ਚੰਡੀਗੜ੍ਹ ਦੇ ਸੈਕਟਰ-56 'ਚ 3 ਮਹੀਨੇ ਦੀ ਬੱਚੀ ਦੀ ਲਾਸ਼ ਇਕ ਗਟਰ 'ਚੋਂ ਤੈਰਦੀ ਹੋਈ ਮਿਲੀ ਹੈ। ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਇਲਾਕੇ 'ਚ ਸਨਸਨੀ ਫੈਲ ਗਈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਘਟਨਾ ਦੀ ਜਾਂਚ ਲਈ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।


Babita

Content Editor

Related News