ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਸੁਰੱਖਿਆ, ਗ੍ਰਹਿ ਮੰਤਰਾਲਾ ਅਲਰਟ

Tuesday, Oct 01, 2024 - 06:31 PM (IST)

ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਸੁਰੱਖਿਆ, ਗ੍ਰਹਿ ਮੰਤਰਾਲਾ ਅਲਰਟ

ਅੰਮ੍ਰਿਤਸਰ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਗ੍ਰਹਿ ਵਿਭਾਗ ਵੱਲੋਂ ਹਜ਼ੂਰ ਸਾਹਿਬ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਵਲੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਡੇਰਾ ਬਿਆਸ ਦੇ ਉਤਰਾਧਿਕਾਰੀ ਜਸਦੀਪ ਸਿਘ ਗਿੱਲ ਨੂੰ ਸਰੁੱਖਿਆ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਦੌਰਾਨ ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ


author

Gurminder Singh

Content Editor

Related News