DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਨਵੀਂ ਅਪਡੇਟ, ਅੱਜ ਹਾਈਕੋਰਟ ''ਚ ਫਿਰ ਹੋਵੇਗੀ ਸੁਣਵਾਈ

Monday, Oct 12, 2026 - 10:03 AM (IST)

DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਨਵੀਂ ਅਪਡੇਟ, ਅੱਜ ਹਾਈਕੋਰਟ ''ਚ ਫਿਰ ਹੋਵੇਗੀ ਸੁਣਵਾਈ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.) ਨਾਲ ਸਬੰਧਿਤ ਅਦਾਲਤੀ ਮਾਣਹਾਨੀ ਦੇ ਮਾਮਲੇ 'ਚ ਅੱਜ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ 'ਚ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਬੈਂਚ ਨੇ ਇਸ ਮਾਮਲੇ ਨੂੰ ਨਿਯਮਿਤ ਅਵਮਾਨਣਾ ਕੇਸ ਤੋਂ ਅਪਗ੍ਰੇਡ ਕਰਕੇ ਅਪਰਾਧਿਕ ਅਵਮਾਨਣਾ ਦੇ ਦਾਇਰੇ 'ਚ ਪਾ ਦਿੱਤਾ ਸੀ।

ਇਹ ਵੀ ਪੜ੍ਹੋ : 'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...', ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ

ਅੱਜ ਇਹ ਮਾਮਲਾ ਪਹਿਲੀ ਵਾਰ ਉਸ ਵਿਸ਼ੇਸ਼ ਰੋਸਟਰ ਡਵੀਜ਼ਨ ਬੈਂਚ ਸਾਹਮਣੇ ਪੇਸ਼ ਹੋਵੇਗਾ, ਜੋ ਅਧਿਕਾਰਤ ਤੌਰ 'ਤੇ ਅਪਰਾਧਿਕ ਅਵਮਾਣਨਾ ਨਾਲ ਜੁੜੇ ਮੁਕੱਦਮਿਆਂ ਦੀ ਸੁਣਵਾਈ ਕਰਦੀ ਹੈ। ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਨਾਲ ਜੁੜੇ ਇਸ ਮਾਮਲੇ 'ਤੇ ਅੱਜ ਦੀ ਸੁਣਵਾਈ ਦੌਰਾਨ ਹੋਣ ਵਾਲੀ ਕਾਰਵਾਈ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ ਦਾ ਨਾਂ! ਨਵੇਂ ਪ੍ਰਧਾਨ ਨੂੰ ਲੈ ਕੇ ਕੀ ਬੋਲੇ, ਵੀਡੀਓ 'ਚ ਸੁਣੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News