ਪੰਜਾਬ ਕੈਬਨਿਟ ''ਚ ਨਵੇਂ ਮੰਤਰੀ ਦੀ ENTRY, ਸੰਜੀਵ ਅਰੋੜਾ ਨੇ ਚੁੱਕੀ ਸਹੁੰ
Thursday, Jul 03, 2025 - 01:12 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ 'ਚ ਨਵੇਂ ਮੰਤਰੀ ਦੀ ਐਂਟਰੀ ਹੋ ਗਈ ਹੈ। ਲੁਧਿਆਣਾ ਪੱਛਮੀ ਹਲਕੇ ਤੋਂ ਹਾਲ ਹੀ 'ਚ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ ਹੈ।