ਪੰਜਾਬ ''ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ 17 ਤਾਰੀਖ ਤੱਕ ਕਿਹਾ ਜਿਹਾ ਰਹੇਗਾ Weather
Friday, Feb 13, 2026 - 05:19 PM (IST)
ਚੰਡੀਗੜ੍ਹ: ਭਾਰਤ ਸਰਕਾਰ ਦੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ 13 ਫਰਵਰੀ 2026 ਦੀ ਜ਼ਿਲ੍ਹਾ-ਵਾਰ ਮੌਸਮ ਚੇਤਾਵਨੀ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਅਗਲੇ ਪੰਜ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। 13 ਫਰਵਰੀ ਤੋਂ 17 ਫਰਵਰੀ 2026 ਤੱਕ ਪੂਰੇ ਸੂਬੇ ਨੂੰ ‘ਨੋ ਵਾਰਨਿੰਗ’ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2 ਸੱਥਰ, ਦੋ ਭਰਾਵਾਂ ਦੀ ਦਰਦਨਾਕ ਮੌਤ
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹੇ ਆਮ ਦਿਨਾਂ ਵਾਂਗ ਰਹਿਣਗੇ। ਇਨ੍ਹਾਂ ਦਿਨਾਂ 'ਚ ਨਾ ਤਾਂ ਜ਼ਿਆਦਾ ਠੰਡ ਹੋਵੇਗੀ ਅਤੇ ਨਾ ਕੋਈ ਅਲਰਟ ਜਾਰੀ ਹੋਇਆ ਹੈ। ਯਾਨੀ ਕਿ ਸੂਬੇ 'ਚ ਭਾਰੀ ਮੀਂਹ, ਤੂਫ਼ਾਨ, ਠੰਡੀ ਲਹਿਰ ਜਾਂ ਹੋਰ ਕਿਸੇ ਕਿਸਮ ਦੀ ਆਫ਼ਤ ਸੰਬੰਧੀ ਕੋਈ ਖ਼ਾਸ ਚੇਤਾਵਨੀ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
