ਪੰਜਾਬ ਸਰਕਾਰ ਵੱਲੋਂ ਅਫ਼ਸਰਾਂ ਤੇ ਮੁਲਾਜ਼ਮਾਂ ਦੀਆਂ ਬਦਲੀਆਂ ਲਈ ਨਵੇਂ ਹੁਕਮ ਜਾਰੀ

Tuesday, Aug 20, 2024 - 08:24 AM (IST)

ਪੰਜਾਬ ਸਰਕਾਰ ਵੱਲੋਂ ਅਫ਼ਸਰਾਂ ਤੇ ਮੁਲਾਜ਼ਮਾਂ ਦੀਆਂ ਬਦਲੀਆਂ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ (ਮਨਜੋਤ)- ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦੇ ਸਮੇਂ ਦੀ ਮਿਤੀ ’ਚ 31 ਅਗਸਤ ਤੱਕ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਆਮ ਬਦਲੀਆਂ 'ਤੇ ਸੰਪੂਰਨ ਰੋਕ ਲੱਗ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਕ ਹੋਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ; ਸਕੂਲ, ਬੈਂਕ ਤੇ ਦਫ਼ਤਰ ਰਹਿਣਗੇ ਬੰਦ

ਇਸ ਸਬੰਧੀ ਜਾਰੀ ਨਿਰਦੇਸ਼ਾਂ ਅਨੁਸਾਰ 31 ਅਗਸਤ ਤੋਂ ਬਾਅਦ ਆਮ ਬਦਲੀਆਂ ’ਤੇ ਸੰਪੂਰਨ ਰੋਕ ਹੋਵੇਗੀ ਤੇ ਇਸ ਉਪਰੰਤ ਬਦਲੀਆਂ /ਤਾਇਨਾਤੀਆਂ ਪ੍ਰਸੋਨਲ ਵਿਭਾਗ ਵਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23-04-28 ’ਚ ਕੀਤੇ ਉਪਬੰਧਾਂ ਅਨੁਸਾਰ ਹੀ ਕੀਤੀਆਂ ਜਾ ਸਕਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News