New zeland ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸਿੱਧਾ ਮਿਲੇਗਾ ਵਰਕ ਪਰਮਿਟ

Sunday, Jun 29, 2025 - 09:43 AM (IST)

New zeland ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸਿੱਧਾ ਮਿਲੇਗਾ ਵਰਕ ਪਰਮਿਟ

ਇੰਟਰਨੈਸ਼ਨਲ ਡੈਸਕ- ਨਿਊਜ਼ੀਲੈਂਡ ਨੇ ਭਾਰਤੀ ਕਾਮਿਆਂ ਲਈ ਦਰਵਾਜੇ ਖੋਲ੍ਹ ਦਿੱਤੇ ਹਨ। ਇਸ ਸਬੰਧੀ ਨਿਊਜ਼ੀਲੈਂਡ ਸਰਕਾਰ ਵੱਡੇ ਪੱਧਰ 'ਤੇ ਵਰਕ ਵੀਜ਼ਾ ਜਾਰੀ ਕਰੇਗੀ। ਚੰਗੀ ਗੱਲ ਇਹ ਹੈ ਕਿ IELTS, PTE ਕੀਤੇ ਬਗੈਰ ਵੀ ਅਪਲਾਈ ਕੀਤਾ ਜਾ ਸਕਦਾ ਹੈ। ਪੁਰਾਣੇ ਫੰਡ ਸ਼ੋਅ ਕਰਨ ਦੀ ਲੋੜ ਨਹੀਂ ਹੋਵੇਗੀ।

ਇਸ ਲਈ ਤੁਰੰਤ ਵਰਕ ਵੀਜ਼ਾ ਰਾਹੀਂ ਅਪਲਾਈ ਕਰੋ ਅਤੇ ਵਿਦੇਸ਼ ਵਿਚ ਸੈਟਲ ਹੋਣ ਦਾ ਸੁਪਨਾ ਪੂਰਾ ਕਰੋ। ਇਸ ਸਬੰਧੀ ਫਾਈਲ ਤਿਆਰ ਕਰਨ ਲਈ ਤੁਹਾਨੂੰ ਚੰਗੇ ਕੰਸਲਟੈਂਟ ਦੀ ਲੋੜ ਹੋਵੇਗੀ। ਅਪਲਾਈ ਕਰਨ ਲਈ ਤੁਸੀਂ ਵੀਜ਼ਾ ਕੰਪਨੀ GTB International ਨਾਲ ਸੰਪਰਕ ਕਰ ਸਕਦੇ ਹੋ। ਇਨ੍ਹਾਂ ਦੀ ਵੀਜ਼ਾ ਸਫਲਤਾ ਦਰ ਉੱਚ ਹੈ। ਇਹ ਸਰਕਾਰ ਦੁਆਰਾ ਪ੍ਰਵਾਨਿਤ ਲਾਇਸੈਂਸ ਧਾਰਕ ਹਨ। ਅਪਲਾਈ ਕਰਨ ਵਾਲੇ 50 ਫੀਸਦੀ ਫੀਸ ਪਹਿਲਾਂ ਅਤੇ 50 ਫੀਸਦੀ ਬਾਅਦ ਵਿਚ ਵੀ ਦੇ ਸਕਦੇ ਹਨ। ਰਫਿਊਜ਼ਲ ਵਾਲੇ ਵੀ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ  78373-13113  'ਤੇ ਸੰਪਰਕ ਕਰੋ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Vandana

Content Editor

Related News