ਮੋਗਾ ਦੇ ਪਿੰਡ 'ਚ ਸ਼ਰਾਬ ਠੇਕੇਦਾਰ ਦੇ ਘਰ NIA ਦੀ ਛਾਪੇਮਾਰੀ, ਗੈਂਗਸਟਰ ਅਰਸ਼ ਡਾਲਾ ਨੇ ਮੰਗੀ ਸੀ ਫਿਰੌਤੀ

Wednesday, Sep 27, 2023 - 09:30 AM (IST)

ਮੋਗਾ ਦੇ ਪਿੰਡ 'ਚ ਸ਼ਰਾਬ ਠੇਕੇਦਾਰ ਦੇ ਘਰ NIA ਦੀ ਛਾਪੇਮਾਰੀ, ਗੈਂਗਸਟਰ ਅਰਸ਼ ਡਾਲਾ ਨੇ ਮੰਗੀ ਸੀ ਫਿਰੌਤੀ

ਮੋਗਾ (ਗੋਪੀ ਰਾਊਕੇ) : ਮੋਗਾ ਦੇ ਪਿੰਡ ਤਖਤੂਪੁਰਾ 'ਚ ਇੱਕ ਸ਼ਰਾਬ ਠੇਕੇਦਾਰ ਦੇ ਘਰ ਐੱਨ. ਆਈ. ਏ. ਵੱਲੋਂ ਤੜਕਸਾਰ ਛਾਪੇਮਾਰੀ ਕੀਤੀ ਗਈ। ਸੂਤਰਾਂ ਦੀ ਮੰਨੀਏ ਤਾਂ ਗੈਂਗਸਟਰ ਅਰਸ਼ ਡਾਲਾ ਵੱਲੋਂ ਇਸ ਠੇਕੇਦਾਰ ਤੋਂ ਫਿਰੌਤੀ ਮੰਗੀ ਗਈ ਸੀ ਅਤੇ ਫਿਰੌਤੀ ਦੀ ਕੁੱਝ ਰਕਮ ਇਸ ਠੇਕੇਦਾਰ ਵਲੋਂ ਅਰਸ਼ ਡਾਲਾ ਨੂੰ ਦੇ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਬੰਦੇ ਨੂੰ ਘਰ ਬੁਲਾ ਉਤਰਵਾ ਲੈਂਦੇ ਸੀ ਕੱਪੜੇ, ਇਤਰਾਜ਼ਯੋਗ ਵੀਡੀਓ ਬਣਾਉਣ ਮਗਰੋਂ ਸ਼ੁਰੂ ਹੁੰਦੀ ਸੀ ਗੰਦੀ ਖੇਡ

ਇਸ ਦੇ ਚੱਲਦਿਆਂ ਐੱਨ. ਆਈ. ਏ. ਵੱਲੋਂ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ।  ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐੱਨ. ਆਈ. ਏ. ਦੀ ਟੀਮ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਵਿਆਹ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਮੈਰਿਜ ਹਾਲ 'ਚ ਲੱਗੀ ਭਿਆਨਕ ਅੱਗ, 100 ਲੋਕਾਂ ਦੀ ਮੌਤ (ਤਸਵੀਰਾਂ)

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News