ਪੰਜਾਬ ''ਚ NIA ਦੀ ਰੇਡ
Wednesday, Dec 11, 2024 - 09:02 AM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ): ਪੰਜਾਬ ਵਿਚ ਤੜਕਸਾਰ NIA ਵੱਲੋਂ ਰੇਡ ਮਾਰੀ ਗਈ ਹੈ। NIA ਦੀ ਟੀਮ ਵੱਲੋਂ ਸਵੇਰੇ-ਸਵੇਰੇ ਸ੍ਰੀ ਮੁਕਤਸਰ ਸਾਹਿਬ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਨਸ਼ੇ ਦੇ ਮਾਮਲੇ ਵਿਚ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ
ਮੁੱਢਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਵਿਖੇ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ NIA ਵੱਲੋਂ ਛਾਪਾ ਮਾਰਿਆ ਗਿਆ ਹੈ। ਅਮਨਦੀਪ ਇਸ ਵੇਲੇ ਨਾਭਾ ਜੇਲ੍ਹ ਵਿਚ ਬੰਦ ਹੈ। ਉਸ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8