ਹਿੰਦੂ ਆਗੂਆਂ ਦੇ ਕਤਲ ਮਾਮਲੇ 'ਚ ਜਾਂਚ ਲਈ ਲੁਧਿਆਣਾ ਪੁੱਜੀ ਐੱਨ. ਆਈ. ਏ. ਦੀ ਟੀਮ

11/17/2017 1:08:43 PM

ਲੁਧਿਆਣਾ : ਪੰਜਾਬ 'ਚ ਬੀਤੇ ਦਿਨੀਂ ਹੋਏ ਹਿੰਦੂ ਆਗੂਆਂ ਦੇ ਕਤਲ ਮਾਮਲੇ ਦੀ ਜਾਂਚ ਕਰਨ ਲਈ ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ. ਆਈ. ਏ.) ਸ਼ੁੱਕਰਵਾਰ ਨੂੰ ਲੁਧਿਆਣਾ ਪੁੱਜ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਿੰਦੂ ਨੇਤਾ ਰਵਿੰਦਰ ਗੋਸਾਈਂ ਦੇ ਕਤਲ ਮਾਮਲੇ ਦੀ ਜਾਂਚ ਐੱਨ. ਆਈ. ਏ. ਨੂੰ ਸੌਂਪਣ ਲਈ ਗ੍ਰਹਿ ਮੰਤਰਾਲੇ ਨੂੰ ਸਿਫਾਰਿਸ਼ ਕੀਤੀ ਸੀ, ਜਿਸ ਤੋਂ ਬਾਅਦ ਐੱਨ. ਆਈ. ਏ. ਦੀ ਟੀਮ ਇਸ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ। 


Related News