ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਦੇ ਬਾਥਰੂਮ ’ਚ ਮਿਲੀ ਨਿਹੰਗ ਸਿੰਘ ਦੀ ਲਾਸ਼

Friday, Mar 10, 2023 - 10:47 AM (IST)

ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਦੇ ਬਾਥਰੂਮ ’ਚ ਮਿਲੀ ਨਿਹੰਗ ਸਿੰਘ ਦੀ ਲਾਸ਼

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਹੋਲੇ-ਮਹੱਲੇ ਦੌਰਾਨ ਸਥਾਨਕ ਇਤਿਹਾਸਕ ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਅੰਦਰ ਬਣੇ ਬਾਥਰੂਮਾਂ ’ਚ ਇਕ ਨਿਹੰਗ ਸਿੰਘ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ ਦੇ ਬਾਥਰੂਮ ਵਿਚ ਇਕ ਨਿਹੰਗ ਸਿੰਘ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜੋ ਹਾਰਟ ਅਟੈਕ ਦਾ ਮਾਮਲਾ ਲਗਦਾ ਹੈ।

PunjabKesari

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਮਿਲੇ ਆਧਾਰ ਕਾਰਡ ਮੁਤਾਬਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (22) ਪੁੱਤਰ ਜਗਸ਼ੀਰ ਪਿੰਡ ਰੋਡ ਖ਼ੁਰਦ ਜ਼ਿਲ੍ਹਾ ਮੋਗਾ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ : 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਹੁਣ ਇਸ ਤਾਰੀਖ਼ ਨੂੰ ਲਈ ਜਾਵੇਗੀ ਅੰਗਰੇਜ਼ੀ ਦੀ ਪ੍ਰੀਖਿਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News