ਪੰਜਾਬ ਚੋਣਾਂ 2022 : ਡੇਰਾਬੱਸੀ ਤੋਂ ਉਮੀਦਵਾਰ ਐੱਨ. ਕੇ. ਸ਼ਰਮਾ ਨੇ ਪਾਈ ਵੋਟ

Sunday, Feb 20, 2022 - 08:40 AM (IST)

ਪੰਜਾਬ ਚੋਣਾਂ 2022 : ਡੇਰਾਬੱਸੀ ਤੋਂ ਉਮੀਦਵਾਰ ਐੱਨ. ਕੇ. ਸ਼ਰਮਾ ਨੇ ਪਾਈ ਵੋਟ

ਡੇਰਾਬੱਸੀ (ਗੁਰਪ੍ਰੀਤ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਡੇਰਾਬੱਸੀ ਹਲਕੇ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਤਹਿਤ ਡੇਰਾਬੱਸੀ ਤੋਂ ਉਮੀਦਵਾਰ ਐੱਨ. ਕੇ. ਸ਼ਰਮਾ ਜ਼ੀਰਕਪੁਰ 'ਚ ਸਥਿਤ ਆਪਣੇ ਜੱਦੀ ਪਿੰਡ ਲੋਹਗੜ੍ਹ ਪੁੱਜੇ।

ਇਹ ਵੀ ਪੜ੍ਹੋ : ਪੰਜਾਬ ਚੋਣਾਂ 2022 : ਲੁਧਿਆਣਾ 'ਚ ਵੋਟਾਂ ਪੈਣੀਆਂ ਸ਼ੁਰੂ, DC ਦੀ ਲੋਕਾਂ ਖ਼ਾਸ ਅਪੀਲ

ਇੱਥੇ ਉਨ੍ਹਾਂ ਨੇ ਬੂਥ ਨੰਬਰ-120 'ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਪੋਲਿੰਗ ਸਟਾਫ਼ ਵੱਲੋਂ ਪਹਿਲਾ ਵੋਟਰ ਹੋਣ 'ਤੇ ਐੱਨ. ਕੇ. ਸ਼ਰਮਾ ਨੂੰ ਗੁਲਾਬ ਦਾ ਫੁੱਲ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ।
ਇਹ ਵੀ ਪੜ੍ਹੋ : ਪੰਜਾਬ ਚੋਣਾਂ : ਵੈੱਬ ਕਾਸਟਿੰਗ ਜ਼ਰੀਏ ਚੋਣ ਕਮਿਸ਼ਨ ਦੇ ਰਾਡਾਰ 'ਤੇ ਰਹਿਣਗੇ ਸਾਰੇ ਪੋਲਿੰਗ ਸਟੇਸ਼ਨ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News