ਹੁਣ ਬਿਨਾਂ IELTS ਦੇ ਕੈਨੇਡਾ ਜਾਣ ਦਾ ਸੁਪਨਾ ਕਰੋ ਸਾਕਾਰ, SX1 ਵੀਜ਼ਾ ਰਾਹੀਂ ਕਰੋ ਅਪਲਾਈ
Wednesday, May 29, 2024 - 01:11 PM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਹੁਣ ਤੁਸੀਂ SX1 ਵੀਜ਼ਾ ਜ਼ਰੀਏ ਆਪਣਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹੋ। ਚੰਗੀ ਗੱਲ ਇਹ ਹੈ ਕਿ ਬਿਨਾਂ IELTS/PTE ਕੀਤੇ ਵੀ ਇਸ ਵੀਜ਼ਾ ਲਈ ਅਪਲਾਈ ਕੀਤਾ ਜਾ ਸਕਦਾ ਹੈ। GIC ਦੀ ਵੀ ਲੋੜ ਨਹੀਂ ਹੋਵੇਗੀ ਅਤੇ ਗੈਪ ਵੀ ਸਵੀਕਾਰ ਕੀਤਾ ਜਾਵੇਗਾ।
ਇਸ ਸ਼ੋਰਟ ਟਰਮ ਸਟੱਡੀ ਵੀਜ਼ਾ (short term study visa) ਲਈ ਅਪਲਾਈ ਕਰਨ ਲਈ ਆਫਰ ਲੈਟਰ 24 ਘੰਟਿਆਂ ਵਿਚ ਮਿਲੇਗੀ ਅਤੇ 48 ਘੰਟਿਆਂ ਵਿਚ ਫਾਈਲ ਜਮਾਂ ਹੋਵੇਗੀ। ਇਸ ਸ਼ੋਰਟ ਟਰਮ ਸਟੱਡੀ ਵੀਜ਼ਾ ਲਈ ਅਪਲਾਈ ਕਰਨ ਲਈ ਕੋਈ ਉਮਰ ਸੀਮਾ ਨਹੀਂ ਹੈ। ਨਾ ਹੀ ਕਿਸੇ ਤਰ੍ਹਾਂ ਦੇ ਮੈਡੀਕਲ ਟੈਸਟ ਦੀ ਲੋੜ ਹੈ। ਇਸ ਵੀਜ਼ਾ ਸਬੰਧੀ ਅਪਲਾਈ ਕਰਨ ਲਈ ਤੁਹਾਨੂੰ ਇਕ ਚੰਗੇ ਕੰਸਲਟੈਂਟ ਦੀ ਲੋੜ ਹੋਵੇਗੀ। ਵਧੇਰੇ ਜਾਣਕਾਰੀ ਲਈ ਤੁਸੀਂ ਫੋਨ ਨੰਬਰ 77102-90013 'ਤੇ ਸੰਪਰਕ ਕਰ ਸਕਦੇ ਹੋ।
ਇੱਥੇ ਦੱਸ ਦਈਏ ਕਿ SX1 ਵੀਜ਼ਾ ਦੁਨੀਆ ਭਰ ਦੇ ਸਭ ਤੋਂ ਵੱਧ ਪ੍ਰਗਤੀਸ਼ੀਲ ਕਾਰੋਬਾਰੀ ਲੋਕਾਂ ਨੂੰ ਆਕਰਸ਼ਿਤ ਕਰਨ ਲਈ 2013 ਵਿੱਚ ਲਾਂਚ ਕੀਤਾ ਗਿਆ ਸੀ ਜੋ ਨੌਕਰੀਆਂ ਪੈਦਾ ਕਰਨ ਅਤੇ ਕੈਨੇਡੀਅਨ ਆਰਥਿਕਤਾ ਨੂੰ ਵਧਾਉਣ ਵਿੱਚ ਮਦਦ ਕਰ ਸਕਦੇ ਹਨ। ਇਹ ਵਿਸ਼ੇਸ਼ ਮਹਿਮਾਨ ਵੀਜ਼ਾ ਬਿਨੈਕਾਰਾਂ ਨੂੰ ਥੋੜ੍ਹੇ ਸਮੇਂ ਲਈ ਵੱਧ ਤੋਂ ਵੱਧ ਛੇ ਮਹੀਨਿਆਂ ਤੱਕ ਅਤੇ ਆਪਣੇ ਥੋੜ੍ਹੇ ਸਮੇਂ ਦੇ ਅਧਿਐਨ ਦੇ ਉਦੇਸ਼ ਨੂੰ ਪੂਰਾ ਕਰਨ ਲਈ ਕੈਨੇਡਾ ਵਿੱਚ ਆਉਣ ਅਤੇ ਅਧਿਐਨ ਕਰਨ ਦੀ ਇਜਾਜ਼ਤ ਦਿੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8