ਹੁਣ ਅਸਾਨ ਤੇ ਤੇਜ਼ ਪ੍ਰਕਿਰਿਆ ਨਾਲ ਕੈਨੇਡਾ ਟੂਰਿਸਟ ਵੀਜ਼ਾ ਨੂੰ ਵਰਕ ਵੀਜ਼ਾ ਵਿੱਚ ਬਦਲੋ, ਜਲਦ ਕਰੋ ਅਪਲਾਈ

02/22/2024 10:28:38 AM

ਇੰਟਰਨੈਸ਼ਨਲ ਡੈਸਕ- ਜੇਕਰ ਤੁਸੀਂ ਕੈਨੇਡਾ ਘੁੰਮਣ ਜਾਣਾ ਚਾਹੰਦੇ ਹੋ, ਤਾਂ ਉਸ ਨਾਲ ਇੱਕ ਹੋਰ ਖੁਸ਼ਖਬਰੀ ਇਹ ਹੈ ਕਿ ਹੁਣ ਤੁਸੀਂ ਕੈਨੇਡਾ ਪਹੁੰਚ ਕੇ ਆਪਣੇ ਟੂਰਿਸਟ ਵੀਜ਼ਾ ਨੂੰ ਵਰਕ ਵੀਜ਼ਾ ਵਿਚ ਬਦਲਵਾ ਸਕਦੇ ਹੋ ਕਿਉਂਕਿ ਕੈਨੇਡਾ ਸਰਕਾਰ ਵੱਲੋਂ ਟੂਰਿਸਟ ਵੀਜ਼ਾ 'ਤੇ ਆਏ ਪ੍ਰਵਾਸੀਆਂ ਨੂੰ ਕੰਮ ਕਰਨ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ ਮਗਰ ਇਸ ਲਈ ਤੁਹਾਨੂੰ ਆਪਣਾ ਟੂਰਿਸਟ ਵੀਜ਼ਾ ਵਰਕ ਵੀਜ਼ਾ ਵਿਚ ਤਬਦੀਲ ਕਰਵਾਉਣਾ ਪੈਂਦਾ ਹੈ, ਹਰ ਸਾਲ ਕਈ ਟੂਰਿਸਟ ਵੀਜ਼ਾ 'ਤੇ ਗਏ ਪ੍ਰਵਾਸੀ ਕੈਨੇਡਾ ਪਹੁੰਚ ਕੇ ਆਪਣਾ ਵੀਜ਼ਾ ਵਰਕ ਵਿਚ ਤਬਦੀਲ ਕਰ ਲੈਂਦੇ ਹਨ ਮਗਰ ਇਸ ਪ੍ਰਕਿਰਿਆ ਲਈ ਤੁਹਾਨੂੰ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਸਾਡੇ ਦਿੱਤੇ ਗਏ 84277-79994 ਨੰਬਰ 'ਤੇ ਕਾਲ ਕਰ ਸਕਦੇ ਹੋ |  

ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਵੀਗੇਟ ਕਰਨ ਲਈ ਤੁਹਾਨੂੰ ਯੋਗਤਾ ਪ੍ਰਾਪਤ ਇਮੀਗ੍ਰੇਸ਼ਨ ਨਾਲ ਸਲਾਹ ਕਰਨੀ ਚਾਹੀਦੀ ਹੈ, ਕਿਉਂਕਿ ਇਮੀਗ੍ਰੇਸ਼ਨ ਨਿਯਮ ਸਮਝਣ ਲਈ ਕਿਸੇ ਯੋਗਤਾ ਪ੍ਰਾਪਤ ਇਮੀਗ੍ਰੇਸ਼ਨ ਨੂੰ ਚੁਣਨਾ ਤੁਹਾਡੇ ਲਈ ਲਾਭਦਾਇਕ ਹੋ ਸਕਦਾ ਹੈ। ਇਸ ਲਈ ਕਿ Documents ਚਾਹੀਦੇ ਹਨ ਅਤੇ ਇਸ ਪ੍ਰਕਿਰਿਆ ਨੂੰ ਕਿਵੇਂ Proceed ਕੀਤਾ ਜਾਂਦਾ ਹੈ, ਅਸੀ ਤੁਹਾਨੂੰ ਇਸ ਪ੍ਰਕਿਰਿਆ ਦੀ ਪੂਰੀ ਜਾਣਕਾਰੀ ਦੇ ਨਾਲ-ਨਾਲ ਤੁਹਾਡੇ ਕੈਨੇਡਾ ਪਹੁੰਚਣ ਤੱਕ ਤੁਹਾਡਾ ਪੂਰਾ ਸਾਥ ਦੇਵਾਂਗੇ | ਅਗਰ ਤੁਹਾਡੀ ਕੋਈ ਰੀਫਿਊਜ਼ਲ ਲੱਗ ਚੁੱਕੀ ਹੈ ਤਾਂ ਵੀ ਤੁਸੀਂ ਅਪਲਾਈ ਕਰ ਸਕਦੇ ਹੋ| ਵਧੇਰੇ ਜਾਣਕਾਰੀ ਲਈ ਤੁਸੀਂ ਸਾਡੇ ਦਿੱਤੇ ਗਏ 84277-79994 ਨੰਬਰ 'ਤੇ ਕਾਲ ਕਰ ਸਕਦੇ ਹੋ |

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Vandana

Content Editor

Related News