ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਵੱਡੀ ਸਹੂਲਤ,  ਹੁਣ ਬਰਨਾਲਾ ਵਿਖੇ ਵੀ ਰੁਕੇਗੀ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ

Thursday, Feb 19, 2026 - 07:07 PM (IST)

ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਵੱਡੀ ਸਹੂਲਤ,  ਹੁਣ ਬਰਨਾਲਾ ਵਿਖੇ ਵੀ ਰੁਕੇਗੀ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ

ਜੈਤੋ, (ਰਘੂਨੰਦਨ ਪਰਾਸ਼ਰ): ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਡਿਵੀਜ਼ਨ ਵੱਲੋਂ ਵੀਰਵਾਰ ਨੂੰ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਰੇਲਵੇ ਵਿਭਾਗ ਨੇ ਕਿਹਾ ਕਿ ਰੇਲਵੇ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਨੰਬਰ 26462/26461 ਫ਼ਿਰੋਜ਼ਪੁਰ ਕੈਂਟ-ਦਿੱਲੀ-ਫ਼ਿਰੋਜ਼ਪੁਰ ਕੈਂਟ ਵਾਇਆ ਬਠਿੰਡਾ ਤੇ ਬਰਨਾਲਾ ਰੇਲਵੇ ਸਟੇਸ਼ਨ 'ਤੇ ਰੁਕੇਗੀ। ਇਹ ਸਟਾਪੇਜ 20 ਫਰਵਰੀ, 2026 ਤੋਂ ਪ੍ਰਯੋਗਾਤਮਕ ਆਧਾਰ 'ਤੇ ਚਲਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News