ਖ਼ੁਸ਼ਖ਼ਬਰੀ: ਹੁਣ ਆਸਾਨੀ ਨਾਲ ਮਿਲੇਗੀ ਕੈਨੇਡਾ ’ਚ PR, ਵਰਕ ਵੀਜ਼ਾ ਲਈ ਜਲਦ ਕਰੋ ਅਪਲਾਈ
Saturday, Apr 22, 2023 - 04:05 PM (IST)
 
            
            ਜਲੰਧਰ: ਕੈਨੇਡਾ ਵਿਚ ਕੰਮ ਕਰਨ ਦੇ ਚਾਹਵਾਨ ਹੁਣ ਬਹੁਤ ਹੀ ਆਸਾਨ ਪ੍ਰਕਿਰਿਆ ਨਾਲ ਆਪਣਾ ਸੁਫ਼ਨਾ ਪੂਰਾ ਕਰ ਸਕਦੇ ਹਨ। ਇਸ ਦੇ ਲਈ ਆਈਲੈਟਸ ਜਾਂ ਬਿਨਾਂ ਆਈਲੈਟਸ ਵਾਲੇ ਨੌਜਵਾਨ ਅਪਲਾਈ ਕਰ ਸਕਦੇ ਹਨ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਛੋਟੀ ਅਤੇ ਸੁਖਾਲੀ ਹੈ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 97797-75976 ਸੰਪਰਕ ਕਰੋ।
ਇਸ ਪ੍ਰਕਿਰਿਆ ਤਹਿਤ ਤੁਸੀਂ ਪ੍ਰੀ-ਅਪਰੂਵਡ LMIA ਆਸਾਨੀ ਨਾਲ ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖ਼ਰਚਾ ਵੀ ਨਹੀਂ ਆਵੇਗਾ। ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ।
ਜੇਕਰ ਤੁਸੀਂ ਨਰਸ, ਕਾਰਪੇਂਟਰ, ਡਰਾਈਵਰ, ਕਿਸਾਨ, ਨੈਨੀ, ਪੇਂਟਰ, ਫੂਡ ਡਿਸਪੈਚਰ, ਕੁੱਕ, ਬਿਊਟੀਸ਼ੀਅਨ, ਬੁੱਕ ਕੀਪਰ, ਸੁਪਰਵਾਈਜ਼ਰ, ਸਿਕਓਰਿਟੀ ਗਾਰਡ ਆਦਿ ਕਿੱਤਿਆਂ ਨਾਲ ਸਬੰਧ ਰੱਖਦੇ ਹੋ ਤਾਂ ਤੁਸੀਂ ਆਸਾਨੀ ਨਾਲ ਵਰਕ ਵੀਜ਼ਾ ਲੈ ਸਕਦੇ ਹੋ। ਜੇਕਰ ਤੁਹਾਡਾ ਵੀਜ਼ਾ ਪਹਿਲਾਂ ਰਿਫਿਊਜ਼ ਹੋ ਚੁੱਕਿਆ ਹੈ ਤਾਂ ਵੀ ਨਿਰਾਸ਼ ਹੋਣ ਦੀ ਲੋੜ ਨਹੀਂ। ਚੰਗੀ ਗੱਲ ਇਹ ਹੈ ਕਿ ਪਰਿਵਾਰ ਸਮੇਤ ਕੈਨੇਡਾ ਦੀ ਪੀ.ਆਰ. ਵੀ ਲਈ ਜਾ ਸਕਦੀ ਹੈ। ਇਸ ਲਈ ਕਿਸੇ ਕੰਮ 'ਚ ਘੱਟੋ-ਘੱਟ ਇਕ ਸਾਲ ਦਾ ਅਨੁਭਵ ਅਤੇ ਕੋਈ ਵੀ ਡਿਗਰੀ ਜਾਂ ਡਿਪਲੋਮਾ ਕੀਤਾ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ’ਤੇ 97797-75976 ਸੰਪਰਕ ਕਰੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            