NURSE ਤੇ NANNY ਲਈ ਖੋਲ੍ਹੇ UK ਨੇ ਦਰਵਾਜ਼ੇ, ਝੱਟ ਲਗੂ ਵੀਜ਼ਾ
Thursday, Jul 24, 2025 - 03:24 PM (IST)
 
            
            ਇੰਟਰਨੈਸ਼ਨਲ ਡੈਸਕ- ਯੂ.ਕੇ ਵਿਚ ਸਿਹਤ ਸੇਵਾਵਾਂ ਦੇ ਖੇਤਰ ਵਿਚ ਕਾਮਿਆਂ ਦੀ ਭਾਰੀ ਮੰਗ ਹੈ। ਇਸ ਸਮੇਂ ਯੂ.ਕੇ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੀਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਯੂ.ਕੇ ਜਾ ਸਕਦੇ ਹੋ ਅਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ।
ਯੂ.ਕੇ ਨੇ ਨਰਸਿੰਗ ਖੇਤਰ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਵੀਜ਼ੇ ਜਾਰੀ ਕੀਤੇ ਹਨ। ਯੂ.ਕੇ ਵਿੱਚ ਭਾਰਤੀ ਨਰਸਾਂ ਅਤੇ ਨੈਨੀਜ਼ ਦੀ ਬਹੁਤ ਮੰਗ ਹੈ। ਯੂ.ਕੇ ਸਰਕਾਰ ਨਰਸਿੰਗ ਖੇਤਰ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਬਹੁਤ ਸਾਰੇ ਵੀਜ਼ੇ ਜਾਰੀ ਕਰ ਰਹੀ ਹੈ। ਜੇ ਤੁਹਾਡੇ ਕੋਲ ਨਰਸਿੰਗ ਅਤੇ ਸਿਹਤ ਪ੍ਰਬੰਧਨ ਵਿੱਚ ਨਰਸਿੰਗ ਦੀ ਡਿਗਰੀ ਹੈ ਤਾਂ ਤੁਸੀਂ ਨੈਨੀ ਕੇਅਰ ਜਾਂ ਕੇਅਰ ਗਿਵਰ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹੋ। ਜੇਕਰ ਤੁਹਾਡੇ ਕੋਲ ਗੈਰ-ਮੈਡੀਕਲ ਪਿਛੋਕੜ ਹੈ, ਬੈਚਲਰ ਡਿਗਰੀ ਕੀਤੀ ਹੈ ਜਾਂ ਪਿਛਲੇ ਪੰਜ ਸਾਲਾਂ ਵਿੱਚ ਕਾਲਜ ਵਿੱਚੋਂ ਪਾਸ ਹੋ ਚੁੱਕੇ ਹੋ ਤਾਂ ਕਿਸੇ ਰੁਜ਼ਗਾਰਦਾਤਾ ਰਾਹੀਂ ਯੂ.ਕੇ ਆਉਣ ਦਾ ਇੱਕ ਮੌਕਾ ਵੀ ਹੈ। ਵਧੇਰੇ ਜਾਣਕਾਰੀ ਲਈ ਤੁਸੀਂ 78373-13113 ਤੇ ਸੰਪਰਕ ਕਰ ਸਕਦੇ ਹੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                            